ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲਈ: ਡਾ. ਐਸ. ਕਰੁਣਾ ਰਾਜੂ 
Published : Feb 11, 2022, 6:27 pm IST
Updated : Feb 11, 2022, 6:27 pm IST
SHARE ARTICLE
Withdrawal of appointment of District Election Icon Patiala from Hobi Dhaliwal
Withdrawal of appointment of District Election Icon Patiala from Hobi Dhaliwal

ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਨਿਯੁਕਤੀ ਲਈ ਵਾਪਸ

ਚੰਡੀਗੜ੍ਹ : ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ  ਜ਼ਿਲ੍ਹਾ ਚੋਣ ਆਈਕਨ ਪਟਿਆਲਾ  ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਆਈਕਨ ਹੌਬੀ ਧਾਲੀਵਾਲ ਵੱਲੋਂ ਬੀਤੇ ਦਿਨੀਂ ਇੱਕ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ।ਜਿਸ ਉਪਰੰਤ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement