ਜਲੰਧਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਾਰਕ ਕੋਲੋਂ ਮਿਲੀ ਲਾਸ਼

By : GAGANDEEP

Published : Feb 11, 2023, 11:37 am IST
Updated : Feb 11, 2023, 12:14 pm IST
SHARE ARTICLE
photo
photo

ਜਾਂਚ ਚ ਜੁਟੀ ਪੁਲਿਸ

 

ਜਲੰਧਰ: ਜਲੰਧਰ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਮਸ਼ਹੂਰ ਬਰਲਟਨ ਪਾਰਕ  ਨੌਜਵਾਨਾਂ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਬਰਲਟਨ ਪਾਰਕ ਵਿਚ ਮਕਸੂਦਾਂ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋਂ:14 ਫਰਵਰੀ ਨੂੰ ਨਹੀਂ ਮਨਾਇਆ ਜਾਵੇਗਾ 'ਗਓ ਹੱਗ ਡੇ', ਵਿਰੋਧ ਤੋਂ ਬਾਅਦ ਵਾਪਸ ਲਈ ਅਪੀਲ  

ਮ੍ਰਿਤਕ ਦੀ ਪਛਾਣ ਸੱਤਾ ਘੁਮਾਣ ਵਜੋਂ ਹੋਈ ਹੈ। ਸੱਤਾ ਦੀ ਲਾਸ਼ ਖ਼ੂਨ ਨਾਲ ਲਥਪਥ ਬਰਲਟਨ ਪਾਰਕ ਵਿਚੋਂ ਮਿਲੀ ਹੈ।  ਦੱਸਿਆ ਜਾ ਰਿਹਾ ਹੈ ਕਿ ਮੰਡੀ ਵਿਚ ਚੌਂਕੀਦਾਰ ਨੂੰ ਲੈ ਕੇ ਕੋਈ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਸੱਤਾ ਨੂੰ ਬਰਲਟਨ ਪਾਰਕ ਵਿਚ ਬੁਲਾ ਕੇ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 
 

ਇਹ ਵੀ ਪੜ੍ਹੋਂ:ਲਾਕਰ 'ਚ ਰੱਖੇ ਢਾਈ ਲੱਖ ਦੇ ਨੋਟਾਂ ਨੂੰ ਲੱਗੀ ਸਿਓਂਕ, ਪੈਸੇ ਲੈਣ ਗਈ ਔਰਤ ਦੇ ਉਡੇ ਹੋਸ਼ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement