Faridkot News: ਫਰੀਦਕੋਟ ਨਹਿਰ 'ਚੋਂ ਮਿਲੀਆਂ ਮਾਂ-ਬੱਚੇ ਦੀਆਂ ਲਾਸ਼ਾਂ, ਇਕ ਦੂਜੇ ਨਾਲ ਬੰਨ੍ਹ ਕੇ ਦੋਵਾਂ ਨੇ ਮਾਰੀ ਛਾਲ

By : GAGANDEEP

Published : Feb 11, 2024, 8:04 am IST
Updated : Feb 11, 2024, 8:04 am IST
SHARE ARTICLE
Dead bodies of mother and child found in Faridkot canal news in punjabi
Dead bodies of mother and child found in Faridkot canal news in punjabi

Faridkot News: ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ 'ਚ ਰਖਵਾਇਆ ਗਿਆ

Dead bodies of mother and child found in Faridkot canal news in punjabi  : ਫਰੀਦਕੋਟ 'ਚੋਂ ਲੰਘਦੀ ਨਹਿਰ 'ਚੋਂ ਮਾਂ ਅਤੇ ਬੱਚੇ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਪਛਾਣ ਲਈ ਮੋਰਚਰੀ 'ਚ ਰਖਵਾ ਦਿਤਾ ਹੈ। ਥਾਣਾ ਫਰੀਦਕੋਟ ਦੇ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਮਚਾਕੀਮਲ ਸਿੰਘ ਨੂੰ ਨਹਿਰ ਵਿੱਚ ਡਿੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਿਆ ਅਤੇ ਔਰਤ ਨੇ ਬੱਚੇ ਨੂੰ ਲਾਸ਼ ਨਾਲ ਬੰਨ੍ਹ ਕੇ ਨਹਿਰ 'ਚ ਛਾਲ ਮਾਰ ਦਿਤੀ| ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: Barnala Jail News: ਬਰਨਾਲਾ ਜੇਲ 'ਚੋ 8 ਮੋਬਾਈਲ ਫੋਨ ਲਵਾਰਸ ਹਾਲਤ 'ਚ ਬਰਾਮਦ

ਉਕਤ ਦੋਵਾਂ ਲਾਸ਼ਾਂ ਦੀ ਬਰਾਮਦਗੀ ਸਬੰਧੀ ਉਹ ਪੰਜਾਬ ਦੇ ਸਾਰੇ ਥਾਣਿਆਂ ਨੂੰ ਵੀ ਸੂਚਨਾ ਭੇਜ ਰਹੇ ਹਨ, ਤਾਂ ਜੋ ਪਤਾ ਲੱਗ ਸਕੇ ਕਿ ਜੇਕਰ ਕਿਸੇ ਥਾਣੇ ਵਿਚ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਦੋਵਾਂ ਲਾਸ਼ਾਂ ਦੀ ਸ਼ਨਾਖਤ ਕੀਤੀ ਜਾ ਸਕੇ |

ਇਹ ਵੀ ਪੜ੍ਹੋ: Haryana Internet Services Closed: ਹਰਿਆਣਾ 'ਚ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਧਾਰਾ 144 ਲਾਗੂ

ਉਕਤ ਲਾਸ਼ਾਂ ਸਰਹਿੰਦ ਨਹਿਰ 'ਚੋਂ ਬਰਾਮਦ ਹੋਈਆਂ ਹਨ। ਜੇਕਰ ਕੋਈ ਵਿਅਕਤੀ ਉਪਰੋਕਤ ਦੋਹਾਂ ਲਾਸ਼ਾਂ ਸਬੰਧੀ ਕੋਈ ਜਾਣਕਾਰੀ ਦੇਣਾ ਜਾਂ ਲੈਣਾ ਚਾਹੁੰਦਾ ਹੈ। ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੇ ਮੋਬਾਇਲ ਨੰਬਰ 7527017022 ਜਾਂ ਥਾਣਾ ਸਦਰ ਦੇ ਮੁਨਸ਼ੀ 7527017032 'ਤੇ ਸੰਪਰਕ ਕਰ ਸਕਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Haryana Internet Services Closed news in punjabi, stay tuned to Rozana Spokesman)  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement