ਜੋਤੀ ਨੂਰਾਂ ਦੇ ਘਰ ਬਾਹਰ ਹਥਿਆਰ ਲੈ ਕੇ ਘੁੰਮਣ ਵਾਲੇ ਨੂੰ ਪੁਲਿਸ ਨੇ ਸੁਮਿਤ ਕੁਮਾਰ ਉਰਫ਼ ਰੌਕੀ ਨੂੰ ਲਿਆ ਹਿਰਾਸਤ 'ਚ
Published : Feb 11, 2026, 10:08 pm IST
Updated : Feb 11, 2026, 10:08 pm IST
SHARE ARTICLE
Police have taken Sumit Kumar alias Rocky into custody for roaming around with weapons outside Jyoti Nooran's house.
Police have taken Sumit Kumar alias Rocky into custody for roaming around with weapons outside Jyoti Nooran's house.

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਈ ਗੋਲੀਬਾਰੀ ਨਹੀਂ ਹੋਈ।

ਜਲੰਧਰ : ਪੰਜਾਬ ਦੇ ਜਲੰਧਰ ਵਿਚ ਮਸ਼ਹੂਰ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਗੋਲੀਬਾਰੀ ਦੀ ਘਟਨਾ 'ਤੇ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏ.ਡੀ.ਸੀ.ਪੀ.) ਆਕਰਸ਼ੀ ਜੈਨ ਨੇ ਦੱਸਿਆ ਕਿ ਵਾਇਰਲ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਸੁਮਿਤ ਕੁਮਾਰ ਉਰਫ਼ ਰੌਕੀ ਨਾਂਅ ਦੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਈ ਗੋਲੀਬਾਰੀ ਨਹੀਂ ਹੋਈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement