ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਮਾਨਸਾ ਦੇ ਐਸ.ਐਸ.ਪੀ. ਦਫ਼ਤਰ ਅੱਗੇ ਦਿੱਤਾ ਧਰਨਾ

By : JAGDISH

Published : Feb 11, 2026, 1:33 pm IST
Updated : Feb 11, 2026, 1:33 pm IST
SHARE ARTICLE
Sidhu Moosewala's parents staged a protest in front of Mansa SSP's office
Sidhu Moosewala's parents staged a protest in front of Mansa SSP's office

ਜੇ ਇਨਸਾਫ਼ ਨਾ ਮਿਲਿਆ ਤਾਂ ਪੱਕਾ ਮੋਰਚਾ ਕਰਾਂਗੇ ਸ਼ੁਰੂ

ਮਾਨਸਾ :  ਸਿੱਧੂ ਮੂਸੇਵਾਲਾ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਅੱਜ ਮਾਨਸਾ ਵਿਖੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ । ਉਨ੍ਹਾਂ ਵਲੋਂ ਗੀਤਕਾਰ ਬੰਟੀ ਬੈਂਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਪਿਛਲੇ ਛੇ ਮਹੀਨੇ ਤੋਂ ਐਸ.ਐਸ.ਪੀ. ਦਫ਼ਤਰ ਦੇ ਗੇੜੇ ਮਾਰ ਰਿਹਾ ਹਾਂ ਉਨ੍ਹਾਂ ਕਿਹਾ ਕਿ ਜੇ ਮੇਰੀ ਸ਼ਿਕਾਇਤ ਗਲਤ ਹੈ ਤਾਂ ਵਾਪਸ ਕਰ ਦਿਓ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੁੱਤ ਦੀ ਕਮਾਈ ਦਾ ਹਿਸਾਬ ਮੰਗ ਰਹੇ ਹਾਂ। ਉਨ੍ਹਾਂ ਕਿਹਾ ਅਸੀਂ  ਜਨਵਰੀ ’ਚ ਧੋਖਾਧੜੀ ਨੂੰ ਲੈ ਕੇ ਸ਼ਿਕਾਇਤ ਦਿੱਤੀ ਸੀ, ਜਿਸ ’ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਪੱਕਾ ਮੋਰਚਾ ਲਗਾਵਾਂਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement