79 ਸਾਲ ਦੇ ਹੋਏ ਮੁੱਖ ਮੰਤਰੀ ਕੈਪਟਨ,PM ਮੋਦੀ ਨੇ ਟਵੀਟ ਕਰਕੇ ਦਿੱਤੀ ਵਧਾਈ
Published : Mar 11, 2021, 10:10 am IST
Updated : Mar 11, 2021, 11:21 am IST
SHARE ARTICLE
CM PUNJAB AND PM Modi
CM PUNJAB AND PM Modi

ਪਟਿਆਲਾ ਰਿਆਸਤ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ ਸੀ ਜਨਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 79 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਤੰਦਰੁਸਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

 

 

ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕੈਪਟਨ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਦੇ ਜਨਮ ਦਿਨ ਦੀਆਂ ਬਹੁਤ ਸਾਰੀਆਂ ਮੁਬਾਰਕਾਂ, ਮੈਂ ਉਹਨਾਂ ਦੀ  ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।

CM PunjabCM Punjab

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਰਿਆਸਤ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ। ਉਹਨਾਂ  ਨੂੰ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ।  ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ਵਿਚ ਦੂਜਾ ਕਾਰਜਕਾਲ ਹੈ। ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਰਾਜ ਦੇ ਮੁੱਖ ਮੰਤਰੀ ਰਹੇ। 2017 ਵਿਚ, ਕੈਪਟਨ ਨੇ ਪੰਜਾਬ ਵਿਚ ਸੰਪੂਰਨ ਬਹੁਮਤ ਨਾਲ ਸਰਕਾਰ ਬਣਾਈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement