ਪੰਜਾਬ ਵਿਚ ਸਰਕਾਰ ਬਦਲਦੇ ਹੀ ਚੌਕਸ ਹੋਏ ਸਿਹਤ ਵਿਭਾਗ, ਸਟਾਫ਼ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
Published : Mar 11, 2022, 8:30 pm IST
Updated : Mar 11, 2022, 8:30 pm IST
SHARE ARTICLE
In Punjab, strict instructions have been issued to the staff of the health department
In Punjab, strict instructions have been issued to the staff of the health department

ਡਿਊਟੀ 'ਤੇ ਸਮੇਂ ਸਿਰ ਪਹੁੰਚਣ ਦੇ ਦਿਤੇ ਨਿਰਦੇਸ਼, ਹੁਕਮਅਦੂਲੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਅਨੁਸ਼ਾਸਨੀ ਕਾਰਵਾਈ 

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਅਤੇ 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਹੀ ਹੁਣ ਸਰਕਾਰੀ ਸਿਹਤ ਵਿਭਾਗ ਵੀ ਚੌਕਸ ਹੋ ਗਏ ਹਨ ਅਤੇ ਆਪਣੇ ਸਟਾਫ਼ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

photo photo

ਤਾਜ਼ਾ ਜਾਣਕਾਰੀ ਪਟਿਆਲਾ ਤੋਂ ਹੈ ਜਿੱਥੇ ਸਮੇਂ ਦੀ ਪਾਬੰਦੀ ਨੂੰ ਲੈ ਕੇ ਫੁਰਮਾਨ ਜਾਰੀ ਹੋਏ ਹਨ। ਸਰਕਾਰੀ ਮੈਡੀਕਲ ਹਸਪਤਾਲ ਦੇ ਪ੍ਰਿੰਸੀਪਲ ਨੇ ਡਾਕਟਰਾਂ ਨੂੰ ਹਦਾਇਤ ਦਿਤੀ ਹੈ ਕਿ ਸਾਰੇ ਡਾਕਟਰ ਅਤੇ ਕਰਮਚਾਰੀ ਸਮੇਂ ਸਿਰ ਆਪਣੀ ਡਿਊਟੀ 'ਤੇ ਪਹੁੰਚਣ ਜੇਕਰ ਚੈਕਿੰਗ ਦੌਰਾਨ ਕੋਈ ਡਿਊਟੀ ਉੱਤੇ ਕੁਤਾਹੀ ਕਰਦਾ ਮਿਲਿਆ ਤਾਂ ਉਸਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement