ਅੰਮ੍ਰਿਤਸਰ: 7 ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ 4 ਘੰਟਿਆਂ ਵਿਚ ਕੀਤਾ ਗ੍ਰਿਫਤਾਰ

By : GAGANDEEP

Published : Mar 11, 2023, 4:39 pm IST
Updated : Mar 11, 2023, 4:39 pm IST
SHARE ARTICLE
photo
photo

ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕਰੇਗੀ ਰਿਮਾਂਡ

 

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨ ਅਗਵਾ ਹੋਏ 7 ਮਹੀਨੇ ਦੇ ਬੱਚੇ ਨੂੰ ਲੱਭ ਕੇ 4 ਘੰਟਿਆਂ 'ਚ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ 10 ਮਾਰਚ ਨੂੰ ਵਿਜੇ ਕੁਮਾਰ ਨਾਂ ਦੇ ਨੌਜਵਾਨ ਨੇ ਰੇਣੂ ਦੇਵੀ ਦੀ 7 ਮਹੀਨੇ ਦੀ ਬੱਚੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅਗਵਾ ਕਰ ਲਿਆ ਸੀ।

 

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ: ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਨਾ ਦੇਣ 'ਤੇ ਭਾਜਪਾ ਨੇ ਘੇਰੀ ਸਰਕਾਰ

ਜਿਸ ਤੋਂ ਬਾਅਦ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਪੁਲਿਸ ਟੀਮ ਨੇ 4 ਘੰਟਿਆਂ 'ਚ ਦੋਸ਼ੀ ਨੂੰ ਬੱਚੇ ਸਮੇਤ ਗ੍ਰਿਫਤਾਰ ਕਰ ਲਿਆ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਕਮਰੇ ਵਿਚ ਸੌਂ ਰਹੇ ਵਿਅਕਤੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਕੰਧਾਂ 'ਤੇ ਪਏ ਖੂਨ ਦੇ ਦਾਗ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement