ਬਜਟ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਜਵਾਬ
Published : Mar 11, 2023, 2:46 pm IST
Updated : Mar 11, 2023, 3:10 pm IST
SHARE ARTICLE
photo
photo

ਰੱਬ ਪੰਜਾਬ ’ਤੇ ਮੇਹਰ ਕਰੇ।

 

ਚੰਡੀਗੜ੍ਹ : ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਵੱਡਾ ਹਮਲਾ ਬੋਲਦਿਆਂ ਟਵੀਟ ਕਰ ਕੇ ਲਿਖਿਆ ਕਿ ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ’ ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ਜਿੰਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਮ ’ਤੇ ‘ਟੈਕਸ’ ਵਸੂਲਿਆ ਜਾਂਦਾ ਰਿਹਾ, ਨੀਲੀ ਤੋਂ ਪੀਲ਼ੀ-ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਹਨ। ਰੱਬ ਪੰਜਾਬ ’ਤੇ ਮੇਹਰ ਕਰੇ।

ਇਹ ਖ਼ਬਰ ਵੀ ਪੜ੍ਹੋ : ਪਾਕਿ ਤੋਂ ਭਾਰਤੀ ਖੇਤਰ ’ਚ ਦਾਖਲ ਹੋਇਆ ਡਰੋਨ, BSF ਨੇ ਫਾਇਰਿੰਗ ਕਰ ਸੁੱਟਿਆ ਹੇਠਾਂ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement