ਮਨੀਸ਼ਾ ਗੁਲਾਟੀ ਨੂੰ ਦਿੱਤੀ Extension ਸਰਕਾਰ ਨੇ ਲਈ ਵਾਪਸ, ਨੋਟੀਫਿਕੇਸ਼ਨ ਜਾਰੀ
Published : Mar 11, 2023, 11:22 am IST
Updated : Mar 11, 2023, 11:24 am IST
SHARE ARTICLE
photo
photo

ਮਨੀਸ਼ਾ ਗੁਲਾਟੀ ਨੂੰ 18-9-2020 ਨੂੰ ਦਿੱਤਾ ਗਿਆ ਐਕਸਟੈਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ।

 

ਮੁਹਾਲੀ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। 

ਜਾਣਕਾਰੀ ਅਨੁਸਾਰ ਮਨੀਸ਼ਾ ਗੁਲਾਟੀ ਨੂੰ 18-9-2020 ਨੂੰ ਦਿੱਤਾ ਗਿਆ ਐਕਸਟੈਂਸ਼ਨ ਪੰਜਾਬ ਸਰਕਾਰ ਨੇ ਹੁਣ ਵਾਪਸ ਲੈ ਲਿਆ ਹੈ।

photo

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement