ਇਨਸਾਨੀਅਤ ਸ਼ਰਮਸਾਰ, ਕੂੜੇ ਦੇ ਢੇਰ ਚੋਂ ਮਿਲੀ ਨਵਜਾਤ ਬੱਚੇ ਦੀ ਲਾਸ਼

By : GAGANDEEP

Published : Mar 11, 2023, 1:11 pm IST
Updated : Mar 11, 2023, 1:11 pm IST
SHARE ARTICLE
photo
photo

ਪੁਲਿਸ ਨੇ ਜਾਂਚ ਕੀਤੀ ਸ਼ੁਰੂ

 

 ਰਾਹੋਂ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਪਿੰਡ  ਰਾਹੋਂ 'ਚ ਕੂੜੇ ਦੇ ਢੇਰ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਨਗਰ ਕੌਂਸਲ ਦੇ ਮੀਤ ਪ੍ਰਧਾਨ ਮਹਿੰਦਰ ਪਾਲ ਨੇ ਦੱਸਿਆ ਕਿ ਉਹ ਬੀਤੀ ਸਵੇਰੇ 7.15 ਵਜੇ ਆਪਣੇ ਘਰ ਤੋਂ ਪੀਰਾਂ ਦੀ ਦਰਬਾਰ ’ਤੇ ਜਾ ਰਹੇ ਸੀ ਕਿ ਅਚਾਨਕ ਉਸ ਦਾ ਧਿਆਨ ਸੜਕ ਦੇ ਕਿਨਾਰੇ ਕੂੜੇ ਦੇ ਢੇਰ ਕੋਲ ਪਏ ਇਕ ਨਵਜਾਤ ਬੱਚੇ 'ਤੇ ਪਿਆ, ਜੋ ਕਿ ਕੱਪੜੇ ’ਚ ਢੱਕਿਆ ਹੋਇਆ ਸੀ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ 'ਤੇ ਬੈਂਕ ਧੋਖਾਧੜੀ ਅਤੇ ਮਨੀ ਲਾਂਡਰਿੰਗ ਦਾ ਕੇਸ ਦਰਜ  

 

ਉਸ ਨੇ ਇਸ ਦੀ ਸੂਚਨਾ ਥਾਣਾ ਰਾਹੋਂ ਨੂੰ ਦਿੱਤੀ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਛਪਾਲ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ ਲੋਕਾਂ ਦੀ ਹਾਜ਼ਰੀ ’ਚ ਬੱਚੇ ਨੂੰ ਦੇਖਿਆ ਤਾਂ ਬੱਚਾ ਮਰ ਚੁੱਕਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਅਮਰੀਕਾ ਦੀ ਵਪਾਰ ਨੀਤੀ ਅਤੇ ਗੱਲਬਾਤ ਸਲਾਹਕਾਰ ਕਮੇਟੀ ਵਿਚ ਦੋ ਭਾਰਤੀਆਂ ਦੇ ਨਾਂਅ ਸ਼ਾਮਲ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement