ਨਿਹੰਗ ਸਿੰਘ ਵੱਲੋਂ ਖ਼ੁਦਕੁਸ਼ੀ!
Published : Apr 11, 2019, 3:42 pm IST
Updated : Apr 11, 2019, 3:42 pm IST
SHARE ARTICLE
Nihang Singh suicidal!
Nihang Singh suicidal!

ਖਾਲੀ ਪਲਾਟ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਜਲੰਧਰ- ਖ਼ੁਦਕੁਸ਼ੀ ਦੀਆਂ ਖਬਰਾਂ ਤਾਂ ਤੁਸੀਂ ਆਮ ਸੁਣਦੇ ਹੀ ਹੋ ਪਰ ਅੱਜ ਇਕ ਨਿਹੰਗ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੀ ਰਾਮਾਂਮੰਡੀ ਵਿਚ ਇੱਕ ਨਿਹੰਗ ਸਿੰਘ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਬਰਾਮਦ ਹੋਈ ਹੈ। ਸ਼ੁਰੂਆਤੀ ਜਾਂਚ ਵਿਚ ਨਿਹੰਗ ਸਿੰਘ ਵੱਲੋਂ ਖੁਦਕੁਸ਼ੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇਹ ਨਿਹੰਗ ਸਿੰਘ ਬੀਤੀ ਸ਼ਾਮ ਤੋਂ ਇਲਾਕੇ ਵਿਚ ਪੈਦਲ ਘੁੰਮ ਰਿਹਾ ਸੀ, ਪਰ ਜਦੋਂ ਸਵੇਰੇ ਲੋਕ ਸੈਰ ਲਈ ਨਿਕਲੇ, ਤਾਂ ਵੇਖਿਆ ਕਿ ਉਸਨੇ ਦਕੋਹਾ ਦੇ ਖਾਲੀ ਪਲਾਟ ਵਿਚ ਇੱਕ ਦਰੱਖ਼ਤ ਨਾਲ ਫਾਹਾ ਲਾਇਆ ਹੋਇਆ ਸੀ। ਹਾਲਾਂਕਿ ਖੁਦਕੁਸ਼ੀ ਦਾ ਕਾਰਨ ਸਾਫ ਨਹੀਂ ਹੋ ਸਕਿਆ ਤੇ ਨਾ ਹੀ ਮ੍ਰਿਤਕ ਦੀ ਪਛਾਣ ਹੋਈ ਹੈ। ਪਰ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement