ਬ੍ਰੀਟੇਨ ਦੀ ਮਹਾਰਾਣੀ ਵੱਲੋਂ ਜਨਮ ਦਿਨ ਦਾ ਭੇਜਿਆ ਸੱਦਾ ਪੰਜਾਬ ਦੇ ਰਾਜਪਾਲ ਨੇ ਠੁਕਰਾਇਆ
Published : Apr 11, 2019, 4:43 pm IST
Updated : Apr 11, 2019, 6:55 pm IST
SHARE ARTICLE
Britain Queen with VP Singh Badnore
Britain Queen with VP Singh Badnore

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਬ੍ਰਿਟਿਸ਼ ਰਾਜ ਵੱਲੋਂ ਬ੍ਰੀਟੇਨ ਦੀ ਮਹਾਰਾਣੀ ਦੇ ਜਨਮ ਦਿਨ...

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਬ੍ਰਿਟਿਸ਼ ਰਾਜ ਵੱਲੋਂ ਬ੍ਰਿਟੇਨ ਦੀ ਮਹਾਰਾਣੀ ਦੇ ਜਨਮ ਦਿਨ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਭੇਜੇ ਗਏ ਸੱਦੇ ਨੂੰ ਠੁਕਰਾ ਦਿੱਤਾ ਹੈ।

Britain Queen with VP Singh BadnoreBritain Queen with VP Singh Badnore

ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਬਦਨੌਰ ਨੂੰ ਬ੍ਰਿਟਿਸ਼ ਰਾਜ ਐਂਡਰਿਊ ਆਇਰੇ ਨੇ ਇਕ ਪੱਤਰ ਲਿਖ ਕੇ ਇਸ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਕਿਹਾ ਹੈ। ਵੀਪੀ ਬਦਨੌਰ ਨੇ ਪੱਤਰ ਲਿਖਿਆ ਕਿ ਮਹਾਰਾਣੀ ਦੇ ਜਨਮ ਦਿਨ ਨੂੰ ਜਸ਼ਨ ਵਿਚ ਮੈਨੂੰ ਅਪਣੀ ਰਿਹਾਇਸ਼ ‘ਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸੱਦਾ ਦੇਣ ਲਈ ਧਨਵਾਦ।

Britain QueenBritain Queen

ਉਹ ਇਸ ਪ੍ਰੋਗਰਾਮ ਵਿਚ ਇਸ ਲਈ ਸ਼ਾਮਲ ਹੋਣ ਵਿਚ ਅਸਮਰਥ ਹਨ ਕਿਉਂਕਿ ਇਹ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ‘ਚ ਹੋਏ ਕਤਲੇਆਮ ਦੇ 100 ਸਾਲ ਪੂਰੇ ਹੋਣ ਤੋਂ ਕੁਝ ਦਿਨ ਪਹਿਲਾਂ ਕੀਤਾ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਮੈਂ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement