ਸੱਚਰ ਪੰਜਾਬ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Published : Apr 11, 2020, 8:32 am IST
Updated : Apr 11, 2020, 8:32 am IST
SHARE ARTICLE
File photo
File photo

ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸੈਣੀ ਜੋ ਲੰਘੀ  ਇਕੱਤੀ ਮਾਰਚ ਨੂੰ ਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ ਉਤੇ ਪੰਜਾਬ ਸਟੇਟ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸੈਣੀ ਜੋ ਲੰਘੀ  ਇਕੱਤੀ ਮਾਰਚ ਨੂੰ ਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ ਉਤੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ ਸਰਦਾਰ ਭੁਪਿੰਦਰ ਸਿੰਘ ਸੱਚਰ ਨੂੰ ਕਾਰਜਕਾਰੀ ਪਰਧਾਨ ਬਣਾ ਦਿਤਾ ਹੈ।

File photoFile photo

ਇਹ ਜਾਣਕਾਰੀ ਦਿੰਦਿਆਂ ਕਿਸ਼ਨ ਚੰਦਰ ਮਹਾਜਨ ਸੂਬਾ ਪ੍ਰੈੱਸ ਸਕੱਤਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਦਸਿਆ ਕਿ ਪਹਿਲਾਂ ਭੁਪਿੰਦਰ ਸਿੰਘ ਸੱਚਰ ਜੱਥੇਬੰਦੀ ਵਿਚ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਉਪਰ ਅਪਣੀਆਂ ਸੇਵਾਵਾਂ ਦੇ ਰਹੇ ਸਨ।  ਨਿਯੁਕਤੀ ਉਪਰੰਤ ਭੁਪਿੰਦਰ ਸਿੰਘ ਸੱਚਰ ਹੋਰਾਂ ਨੇ ਪੂਰੇ ਕੇਡਰ ਨੂੰ ਵਿਸਵਾਸ ਦੁਆਇਆ ਕਿ ਉਹ ਵੈਟਨਰੀ ਇੰਸਪੈਕਟਰਾਂ ਦੇ ਮੰਗਾਂ ਮਸਲਿਆਂ ਦੇ ਨਿਪਟਾਰੇ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਤਨ ਮਨ ਧਨ ਨਾਲ ਜੱਥੇਬੰਦੀ ਦੀ ਸੇਵਾ ਕਰਨਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement