ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਵਿਸ਼ੇਸ਼ ਅਪੀਲ
Published : Apr 11, 2021, 5:47 pm IST
Updated : Apr 11, 2021, 5:47 pm IST
SHARE ARTICLE
Punjab State Power Corporation Limited
Punjab State Power Corporation Limited

ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।

ਚੰਡੀਗੜ੍ਹ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ  ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕਟ ਲੈਣ। ਖੇਤ ਵਿਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।

Photo

ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਕਣਕ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜਿਸ ਨੂੰ ਦੇਖ ਕੇ ਇਹ ਫੈਸਲਾ ਲਿਆ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement