ਪੰਜਾਬ ਦੇ 3 IPS ਅਧਿਕਾਰੀਆਂ ਨੂੰ DIG ਰੈਂਕ 'ਤੇ ਮਿਲੀ ਤਰੱਕੀ, ਦੇਖੋ ਸੂਚੀ
Published : Apr 11, 2022, 8:30 pm IST
Updated : Apr 11, 2022, 8:30 pm IST
SHARE ARTICLE
3 IPS officers of Punjab get promotion on DIG rank
3 IPS officers of Punjab get promotion on DIG rank

ਪੰਜਾਬ ਪੁਲਿਸ ਵਿਚ 2008 ਬੈਚ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਆਈਜੀ ਬਣਾਇਆ ਗਿਆ ਹੈ।



ਚੰਡੀਗੜ੍ਹ: ਪੰਜਾਬ ਪੁਲਿਸ ਵਿਚ 2008 ਬੈਚ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਆਈਜੀ ਬਣਾਇਆ ਗਿਆ ਹੈ। ਇਹਨਾਂ ਤਰੱਕੀਆਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਵਿਚ ਜਗਦਲੇ ਨੀਲਾਂਬਰੀ ਵਿਜੇ, ਰਾਹੁਲ ਐੱਸ ਅਤੇ ਬਿਕਰਮਪਾਲ ਸਿੰਘ ਭੱਟੀ ਸ਼ਾਮਲ ਹਨ, ਜੋ ਕੇਂਦਰ ਵਿਚ ਡੈਪੂਟੇਸ਼ਨ 'ਤੇ ਗਏ ਸਨ।

Photo
Photo

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਰਾਜਪਾਲ ਪੰਜਾਬ ਦੇ ਹੁਕਮਾਂ ਨਾਲ 2008 ਬੈਚ ਦੇ 3 ਆਈਪੀਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੇ ਮੈਟ੍ਰਿਕਸ ਦੇ ਲੈਵਲ 13ਏ ’ਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ ਰੈਂਕ 'ਤੇ ਤਰੱਕੀ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement