ਕਰਨਲ ਬਾਠ ਕੁੱਟਮਾਰ ਮਾਮਲਾ, ਕਰਨਲ ਬਾਠ ਦੀ ਪਤਨੀ ਨੇ ਲਿਖੀ DGP ਨੂੰ ਚਿੱਠੀ
Published : Apr 11, 2025, 11:13 am IST
Updated : Apr 11, 2025, 11:13 am IST
SHARE ARTICLE
Colonel Bath's wife writes letter to DGP punjab News in punjabi
Colonel Bath's wife writes letter to DGP punjab News in punjabi

ਪਟਿਆਲਾ ਪੁਲਿਸ ਵਲੋਂ ਸਸਪੈਂਡਿਡ ਮੁਲਾਜ਼ਮਾਂ ਦੇ ਤਬਾਦਲੇ ਦੀ ਕੀਤੀ ਮੰਗ

Colonel Bath's wife writes letter to DGP Punjab : ਕਰਨਲ ਬਾਠ ਕੁੱਟਮਾਰ ਮਾਮਲੇ ਵਿਚ  ਇਕ ਹੋਰ ਖਬਰ ਸਾਹਮਣੇ ਆ ਰਹੀ ਹੈ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਮੁਅੱਤਲ ਪੁਲਿਸ ਮੁਲਾਜ਼ਮਾਂ ਦੀ ਬਦਲੀ ਪਟਿਆਲਾ ਰੇਂਜ ਤੋਂ ਬਾਹਰ ਕਰਨ ਦੀ ਮੰਗ ਕੀਤੀ ਹੈ।  

ਉਨ੍ਹਾਂ ਅਨੁਸਾਰ ਇਹ ਪੁਲਿਸ ਮੁਲਾਜ਼ਮ ਜਾਂਚ ਨੂੰ ਪ੍ਰਭਾਵਤ ਕਰ ਸਕਦੇ ਹਨ। ਇਸ ਲਈ ਇਨ੍ਹਾਂ ਦੀ ਜ਼ਿਲ੍ਹਾ ਹੀ ਨਹੀਂ ਸਗੋਂ ਰੇਂਜ ਤੋਂ ਬਾਹਰ ਬਦਲੀ ਕੀਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਅੱਤਲ ਮੁਲਾਜ਼ਮਾਂ ਦੀ ਬਦਲੀ ਕਰ ਦਿੱਤੀ ਗਈ ਹੈ ਪਰ ਉਹ ਅਜੇ ਵੀ ਪਟਿਆਲਾ ਰੇਂਜ ਦੇ ਅੰਦਰ ਹੀ ਤੈਨਾਤ ਹੋਣਗੇ।

ਇਨ੍ਹਾਂ ਵਿਚੋਂ ਹੈਰੀ ਬੋਪਰ ਆਏ ਮਲੇਰਕੋਟਲਾ, ਰੋਣੀ ਸਿੰਘ ਬਰਨਾਲਾ, ਹਰਜਿੰਦਰ ਸਿੰਘ ਅਤੇ ਸ਼ਮਿੰਦਰ ਸਿੰਘ ਨੂੰ ਪਟਿਆਲਾ ਰੇਂਜ ਦੇ ਵਿੱਚ ਹੀ ਟਰਾਂਸਫਰ ਕੀਤੀ ਗਈ ਹੈ ਇਸ ਨੂੰ ਲੈ ਕੇ ਪਰਿਵਾਰਕ ਮੈਂਬਰ ਨਾ ਖੁਸ਼ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਅੱਜ ਡੀਜੀਪੀ ਨੂੰ ਚਿੱਠੀ ਲਿਖ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement