Jalalabad News : ਜਲਾਲਾਬਾਦ ਦੇ ਪਿੰਡ ਖਡੁੰਜ ਵਿਖੇ ਕਣਕ ਦੀ ਫ਼ਸਲ ਨੂੰ ਲੱਗੀ ਅੱਗ, 2 ਏਕੜ ਕਣਕ ਦੀ ਫ਼ਸਲ ਹੋਈ ਸੜ ਕੇ ਸਵਾਹ

By : BALJINDERK

Published : Apr 11, 2025, 2:35 pm IST
Updated : Apr 11, 2025, 4:23 pm IST
SHARE ARTICLE
ਜਲਾਲਾਬਾਦ ਦੇ ਪਿੰਡ ਖਡੁੰਜ ਵਿਖੇ ਕਣਕ ਦੀ ਫ਼ਸਲ ਨੂੰ ਲੱਗੀ ਅੱਗ,
ਜਲਾਲਾਬਾਦ ਦੇ ਪਿੰਡ ਖਡੁੰਜ ਵਿਖੇ ਕਣਕ ਦੀ ਫ਼ਸਲ ਨੂੰ ਲੱਗੀ ਅੱਗ,

Jalalabad News : ਕਿਸਾਨਾਂ ਦੇ ਵੱਲੋਂ ਕੜੀ ਮਸ਼ੱਕਤ ਦੇ ਨਾਲ ਅੱਗ ’ਤੇ ਪਾਇਆ ਗਿਆ ਕਾਬੂ, ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਕਾਰਨ ਲੱਗੀ ਅੱਗ -ਪਿੰਡ ਵਾਸੀ

Jalalabad News in Punjabi : ਜਲਾਲਾਬਾਦ ਦੇ ਪਿੰਡ ਖੜੰਜ ਦੇ ਵਿੱਚ ਖੇਤਾਂ ਵਿੱਚ ਖੜੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਜਾਣਕਾਰੀ ਅਨੁਸਾਰ ਪਿੰਡ ਦੇ ਨਜ਼ਦੀਕ ਹੀ ਕਿਸਾਨ ਕਮਲਦੀਪ ਪੁੱਤਰ ਧਰਮਪਾਲ ਦੇ ਖੇਤਾਂ ’ਚ ਖੜੀ ਹੋਈ ਕਣਕ ਦੀ ਤਕਰੀਬਨ 2 ਏਕੜ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਹੈ ਪਤਾ ਲੱਗਿਆ ਕਿ ਨੂੰ ਬਝਾਉਣ ਦੇ ਲਈ ਪਿੰਡ ਦੇ ਕਿਸਾਨਾਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ ਹੈ। ਤੁਸੀਂ ਤਸਵੀਰਾਂ ਵਿੱਚ ਨਜ਼ਰ ਆ ਰਿਹਾ ਹੈ ਕਿ ਖੇਤਾਂ ’ਚ ਖੜੀ ਹੋਈ ਕਣਕ ਦੀ ਫ਼ਸਲ ਕਿਵੇਂ ਅੱਗ ਦੀ ਲਪੇਟ ਵਿੱਚ ਆ ਗਈ ਹੈ ਉਧਰ ਪੀੜਤ ਤੇ ਕਿਸਾਨ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 

ਇਸ ਮੌਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਕਾਰਨ ਲੱਗੀ ਹੈ।  ਅੱਗ ਦੀਆਂ ਲਾਪਟਾਂ ਹਵਾ ਵਿਚ ਉੱਡਦੀਆਂ ਨਜ਼ਰ ਆ ਰਹੀਆਂ ਸੀ। 

11

ਕਣਕ ਦੀ ਪੱਕੀ ਫ਼ਸਲ ਨੂੰ ਭਿਆਨਕ ਅੱਗ ਲੱਗਣ ’ਤੇ ਲੋਕਾਂ ਦਾ ਇਕੱਠ ਹੋ ਗਿਆ।

(For more news apart from  Fire breaks out in wheat crop in Khadunj village of Jalalabad, 2 acres of wheat crop burnt to ashes News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement