Jalandhar News : ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ

By : BALJINDERK

Published : Apr 11, 2025, 12:31 pm IST
Updated : Apr 11, 2025, 12:31 pm IST
SHARE ARTICLE
ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਅਤੇ ਪਤਨੀ ਰੇਸ਼ਮ ਕੌਰ
ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਅਤੇ ਪਤਨੀ ਰੇਸ਼ਮ ਕੌਰ

Jalandhar News : ਅੱਜ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਵੇਗੀ।

Jalandhar News in Punjabi : ਅੱਜ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਵੇਗੀ। ਜਿੱਥੇ ਹੰਸਰਾਜ ਹੰਸ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਅੰਤਿਮ ਅਰਦਾਸ ਵਿੱਚ ਹਿੱਸਾ ਲੈਣਗੇ। ਸਮਾਜ ਦੇ ਮਸ਼ਹੂਰ ਚਿਹਰੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਅਰਦਾਸ ਵਿੱਚ ਹਿੱਸਾ ਲੈਣ ਲਈ ਪਹੁੰਚਣਗੇ।

(For more news apart from last prayers of Resham Kaur, wife famous Sufi singer Hansraj Hans News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement