Punjab Cabinet Meeting : ਮੁੱਖ ਮੰਤਰੀ ਨੇ ਅੱਜ ਫਿਰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
Published : Apr 11, 2025, 9:11 am IST
Updated : Apr 11, 2025, 9:11 am IST
SHARE ARTICLE
Punjab Cabinet Meeting news in punjabi
Punjab Cabinet Meeting news in punjabi

Punjab Cabinet Meeting : ਦੁਪਹਿਰ 2:30 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਬੈਠਕ

ਚੰਡੀਗੜ੍ਹ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਹਾਲ ਵਿਚ ਹੀ ਹੋਏ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਤੇ ਬਾਅਦ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕੁੱਝ ਹੀ ਦਿਨਾਂ ਦੇ ਵਕਫ਼ੇ ਬਾਅਦ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ।

ਇਸ ਸਬੰਧ ਵਿਚ ਸਰਕਾਰੀ ਤੌਰ ’ਤੇ ਜਾਰੀ ਸੂਚਨਾ ਮੁਤਾਬਕ ਇਹ ਮੀਟਿੰਗ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਤੋਂ ਇਲਾਵਾ ਹੋਰ ਅਹਿਮ ਫ਼ੈਸਲਾ ਵੀ ਲਿਆ ਜਾ ਸਕਦਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement