ਟਰੱਕ ਤੇ ਟਰੈਕਟਰ-ਟਰਾਲੀ ਦਰਮਿਆਨ ਸੜਕ ਹਾਦਸੇ ਦÏਰਾਨ ਇਕ ਵਿਅਕਤੀ ਦੀ ਮÏਤ, ਇਕ ਜ਼ਖ਼ਮੀ
Published : May 11, 2022, 6:44 am IST
Updated : May 11, 2022, 6:44 am IST
SHARE ARTICLE
image
image

ਟਰੱਕ ਤੇ ਟਰੈਕਟਰ-ਟਰਾਲੀ ਦਰਮਿਆਨ ਸੜਕ ਹਾਦਸੇ ਦÏਰਾਨ ਇਕ ਵਿਅਕਤੀ ਦੀ ਮÏਤ, ਇਕ ਜ਼ਖ਼ਮੀ

 

ਟਾਂਡਾ ਉੜਮੁੜ, 10 ਮਈ (ਜਸਵਿੰਦਰ ਸੰਧੂ)-:ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਪਿੰਡ ਖੁੱਡਾ ਨਜ਼ਦੀਕ  ਇਕ ਟਰੱਕ ਅਤੇ ਟਰੈਕਟਰ ਟਰਾਲੀ ਦਰਮਿਆਨ ਹੋਏ ਸੜਕ ਹਾਦਸੇ ਦÏਰਾਨ  ਟਰੈਕਟਰ ਸਵਾਰ ਇਕ ਵਿਅਕਤੀ ਦੀ ਮÏਤ ਹੋ ਗਈ  ਇਹ ਸੜਕ ਹਾਦਸਾ ਸਵੇਰੇ ਕਰੀਬ 9 ਵਜੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨਜ਼ਦੀਕ ਉਸ ਸਮੇਂ ਵਾਪਰਿਆ ਜਦੋਂ ਇੱਟਾਂ ਨਾਲ ਭਰੀ ਟਰਾਲੀ ਨੂੰ  ਇੱਕ ਟਰੱਕ ਨੇ ਪਿਛੋਂ ਟੱਕਰ ਮਾਰ ਦਿੱਤੀ¢
ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਟਰਾਲੀ  ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ ਇਸ ਹਾਦਸੇ ਦÏਰਾਨ ਟਰੈਕਟਰ ਤੇ ਬੈਠੇ ਹੋਏ ਵਿਅਕਤੀ ਦੀ ਮÏਕੇ ਤੇ ਹੀ ਮÏਤ ਹੋ ਗਈ ਜਿਸ ਦੀ ਪਹਿਚਾਣ  ਸਾਗਰ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਕਾਹਲਵਾਂ(ਦਸੂਹਾ) ਵਜੋਂ ਹੋਈ ਜਦਕਿ ਟਰੈਕਟਰ ਚਾਲਕ  ਰਾਹੁਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਕਾਹਲਵਾਂ ਜ਼ਖ਼ਮੀ ਹੋ ਗਿਆ¢ਟਾਂਡਾ ਪੁਲੀਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ  ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement