ਹੈਰੀਟੇਜ ਸਟਰੀਟ ਬਲਾਸਟ ਮਾਮਲੇ ਦੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ

By : GAGANDEEP

Published : May 11, 2023, 8:47 pm IST
Updated : May 11, 2023, 8:47 pm IST
SHARE ARTICLE
photo
photo

7 ਦਿਨ ਦੇ ਰਿਮਾਂਡ ਤੇ ਭੇਜਿਆ


ਅੰਮ੍ਰਿਤਸਰ: ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਅਤੇ ਹੈਰੀਟੇਜ ਸਟਰੀਟ ਨੇੜੇ ਹੋਏ ਬੰਬ ਧਮਾਕਿਆਂ 'ਚ ਸ਼ਾਮਲ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ 18 ਮਈ ਤੱਕ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਵਿੱਚ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਤਿੰਨ ਧਮਾਕੇ ਹੋਏ ਹਨ। ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਅੱਜ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement