Mohali News : ਐਡਵੋਕੇਟ ਜਸਦੀਪ ਕਾਲੇ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਬਣੇ

By : BALJINDERK

Published : May 11, 2025, 6:54 pm IST
Updated : May 11, 2025, 6:55 pm IST
SHARE ARTICLE
 ਐਡਵੋਕੇਟ ਜਸਦੀਪ ਕਾਲੇ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਬਣੇ
ਐਡਵੋਕੇਟ ਜਸਦੀਪ ਕਾਲੇ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਬਣੇ

Mohali News : ਤਜਰਬੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੌਂਪੀ ਜ਼ਿੰਮੇਵਾਰੀ

Punjab News in Punjabi : ਪੰਜਾਬ ਸਰਕਾਰ ਨੇ ਮੋਹਾਲੀ ਫੇਜ਼ 7 ਦੇ ਵਸਨੀਕ ਐਡਵੋਕੇਟ ਜਸਦੀਪ ਸਿੰਘ ਕਾਲੇ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਐਡਵੋਕੇਟ ਜਸਦੀਪ ਮੂਲ ਰੂਪ ਵਿੱਚ ਮੋਹਾਲੀ ਜ਼ਿਲ੍ਹੇ ਦੇ ਪਿੰਡ ਘੜੂੰਆਂ ਦਾ ਰਹਿਣ ਵਾਲਾ ਹੈ ਅਤੇ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ। ਜਸਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਵਕਾਲਤ ਦਾ ਲੰਮਾ ਤਜਰਬਾ ਹੈ ਅਤੇ ਇਸ ਤਜਰਬੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।

ਜਿਸ ਲਈ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਉਹ ਮੋਹਾਲੀ ਜ਼ਿਲ੍ਹੇ ਦੇ ਪਿੰਡ ਘੜੂੰਆਂ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਫੇਜ਼ 7 ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦਾ ਹੈ।

 (For more news apart from Advocate Jasdeep Kale becomes Additional Advocate General of Punjab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement