Educational institutions: ਭਲਕੇ ਤੋਂ ਆਮ ਵਾਂਗ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ
Published : May 11, 2025, 4:44 pm IST
Updated : May 11, 2025, 4:44 pm IST
SHARE ARTICLE
Educational institutions: All educational institutions will open as usual from tomorrow.
Educational institutions: All educational institutions will open as usual from tomorrow.

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

Educational institutions: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ 12 ਮਈ ਭਾਵ ਕੱਲ ਤੋਂ ਸਾਰੇ ਵਿਦਿਅਕ ਅਦਾਰੇ ਖੁੱਲਣਗੇ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ।  ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ 'ਤੇ ਬਹੁਤ ਮਾਣ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement