Ludhiana News : ਲੁਧਿਆਣਾ ’ਚ ਬੁੱਢੇ ਦਰਿਆ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

By : BALJINDERK

Published : May 11, 2025, 5:47 pm IST
Updated : May 11, 2025, 5:47 pm IST
SHARE ARTICLE
ਲੁਧਿਆਣਾ ’ਚ ਬੁੱਢੇ ਦਰਿਆ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
ਲੁਧਿਆਣਾ ’ਚ ਬੁੱਢੇ ਦਰਿਆ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

Ludhiana News : ਬੁੱਢੇ ਦਰਿਆ ਕੰਡੇ ਕਰਵਾਇਆ ਜਾ ਰਿਹਾ ਸੀ ਸਮਾਗਮ, ਇਸ਼ਨਾਨ ਘਾਟ ’ਤੇ ਵਾਪਰਿਆ ਹਾਦਸਾ 

Ludhiana News in Punjabi : ਲੁਧਿਆਣਾ ਵਿੱਚ ਤਾਜਪੁਰ ਰੋਡ ਵਿਖੇ ਬੁੱਢੇ ਦਰਿਆ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਹੋ ਗਈ ਹੈ। ਡੁੱਬਣ ਵਾਲੇ ਬੱਚਿਆਂ ਦੀ ਉਮਰ 15 ਤੋਂ 17 ਸਾਲ ਦੱਸੀ ਜਾ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਬੁੱਢੇ ਦਰਿਆ ਨੂੰ ਸਾਫ਼ ਕੀਤਾ ਜਾ ਰਿਹਾ ਹੈ ਜਿਸ ਲਈ ਸੰਤ ਸੀਚੇਵਾਲ ਵੱਲੋਂ ਇਸ ਜਗ੍ਹਾ ਉੱਪਰ ਇਸ਼ਨਾਨ ਘਾਟ ਵੀ ਬਣਵਾਇਆ ਗਿਆ ਹੈ, ਅੱਜ ਇਸ ਇਸ਼ਨਾਨ ਘਾਟ ਦੇ ਕੰਢੇ ਇੱਕ ਸਮਾਗਮ ਰੱਖਿਆ ਗਿਆ ਸੀ, ਜਿਸ ਵਿੱਚ ਆਸ-ਪਾਸ ਦੇ ਕਈ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ ਸੀ।

1

ਹਾਂਲਾਂਕਿ ਇਸ ਇਸ਼ਨਾਨ ਘਾਟ ਵਿੱਚ ਕਿਸੇ ਨੂੰ ਨਹਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਪਰ ਦੋ ਬੱਚੇ ਇਸ ਇਸ਼ਨਾਨ ਘਾਟ ਵਿੱਚ ਨਹਾਉਣ ਲਈ ਗਏ ਅਤੇ ਡੁੰਘਾਈ ਜ਼ਿਆਦਾ ਹੋਣ ਕਾਰਨ ਡੁੱਬਣ ਕਾਰਨ ਉਹਨਾਂ ਦੀ ਮੌਤ ਹੋ ਗਈ।  ਗੋਤਾਖੋਰਾਂ ਵੱਲੋਂ ਦੋਨੋਂ ਬੱਚਿਆਂ ਦੀ ਬਾਡੀ ਨੂੰ ਦਰਿਆ ਵਿੱਚੋਂ ਕੱਢ ਲਿਆ ਗਿਆ ਹੈ ਅਤੇ ਮੌਕੇ ’ਤੇ ਮੌਜੂਦ ਪੁਲਿਸ ਵੱਲੋਂ ਦੋਨਾਂ ਦੀ ਡੈਡ ਬਾਡੀ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

 (For more news apart from Two children die due to drowning in Budha river in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement