ਭਾਜਪਾ ਆਗੂ ਤਰੁਣ ਚੁੱਘ ਨੇ ਫਤਿਹਵੀਰ ਦੀ ਮੌਤ ‘ਤੇ ਪ੍ਰਗਟਾਇਆ ਦੁੱਖ
Published : Jun 11, 2019, 4:21 pm IST
Updated : Jun 11, 2019, 5:02 pm IST
SHARE ARTICLE
Tarun Chugh
Tarun Chugh

ਫਤਿਹਵੀਰ ਦੀ ਮੌਤ ‘ਤੇ ਭਾਜਪਾ ਆਗੂ ਤਰੁਣ ਚੁੱਘ ਨੇ ਡੂੰਘਾ ਦੁਖ ਪ੍ਰਗਟਾਵਾ ਕੀਤਾ ਹੈ...

ਅੰਮ੍ਰਿਤਸਰ: ਫਤਿਹਵੀਰ ਦੀ ਮੌਤ ‘ਤੇ ਭਾਜਪਾ ਆਗੂ ਤਰੁਣ ਚੁੱਘ ਨੇ ਡੂੰਘਾ ਦੁਖ ਪ੍ਰਗਟਾਵਾ ਕੀਤਾ ਹੈ। ਭਾਜਪਾ ਆਗੂ ਨੇ ਫਤਿਹਵੀਰ ਦੀ ਮੌਤ  ਮਨੁੱਖਤਾ ਦਾ ਕਤਲ ਕਰਾਰ ਦਿੱਤਾ ਤੇ ਕੈਪਟਨ ਸਰਕਾਰ ‘ਤੇ ਇਸ ਮਾਮਲੇ ‘ਚ ਢਿੱਲ-ਮੱਠ ਵਰਤਣ ਦੇ ਦੋਸ਼ ਲਗਾਏ ਹਨ। ਚੁੱਘ ਨੇ ਚਵਲ ਕੀਤਾ ਗਿ ਆਖਰਕਾਰ ਜਿੰਦਗੀ ਦੀ ਜੰਗ ਹਾਰ ਗਿਆ ਹੈ। 9 ਇੰਚੀ ਬੋਰਵੈੱਲ ‘ਚ 120 ਫੁੱਟ ਦੀ ਡੂੰਘਾਈ ਤੱਕ 5 ਦਿਨ ਜਿੰਦਗੀ ਲਈ ਲੜਦਿਆਂ ਫਤਿਹ ਅੱਜ ਸਾਨੂੰ ਸਾਰਿਆਂ ਨੂੰ ਅਲਵਿਦਾ ਕਹਿ ਗਿਆ।

Fatehveer Singh Fatehveer Singh

6 ਜੂਨ ਨੂੰ ਘਰ ਦੇ ਬਾਹਰ ਬੋਰਵੈੱਲ ‘ਚ ਡਿੱਗੇ ਫਤਿਹ ਨੂੰ ਕੱਢਣ ਲਈ 110 ਘੰਟਿਆਂ ਤੱਕ ਦਾ ਲੰਮਾ ਰੈਸਕਿਊ ਅਪਰੇਸ਼ਨ ਚੱਲਿਆ ਪਰ ਬੋਰ ‘ਚੋਂ ਬਾਹਰ ਆਈ ਤਾਂ ਫਤਿਹ ਦੀ ਲਾਸ਼।

Parminder Singh DhindsaParminder Singh Dhindsa

ਇਥੇ ਹੀ ਦੱਸਣਯੋਗ ਹੈ ਇਸ ਦੁੱਖ ਦੀ ਘੜੀ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪੁੱਜੇ ਸਨ। ਹਾਲਾਂਕਿ ਫਤਿਹਵੀਰ ਦੀ ਮੌਤ ਤੋਂ ਬਾਅਦ ਪੀਜੀਆਈ ਬਾਹਰ ਲਗਾਤਾਰ ਲੋਕਾਂ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੇ ਲਈ ਪੀਜੀਆਈ ਦੇ ਬਾਹਰ ਭਾਰੀ ਸੁਰੱਖਿਆ ਫੋਰਸ ਲਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement