5 ਦਿਨਾਂ ਤੋ ਬੋਰਵੈਲ 'ਚ ਡਿੱਗੇ ਫਤਿਹਵੀਰ ਨੇ ਕਿਹਾ ਦੁਨੀਆ ਨੂੰ ਅਲਵਿਦਾ
Published : Jun 11, 2019, 9:48 am IST
Updated : Jun 11, 2019, 9:48 am IST
SHARE ARTICLE
Fatehveer Singh
Fatehveer Singh

ਅਫਸੋਸ ਉਸ ਮਾਸੂਮ ਨੂੰ ਬਚਾਇਆ ਨਹੀਂ ਜਾ ਸਕਿਆ

ਸੰਗਰੂਰ- ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ਵਿਚ 150 ਫੁੱਟ ਡੂੰਘੇ ਬੋਰਵੈਲ ਚ 5 ਦਿਨਾਂ ਤੋ ਫਸੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਨੂੰ 110 ਘੰਟਿਆਂ ਬਾਅਦ ਅੱਜ ਸਵੇਰੇ 5 ਵਜ ਕੇ 15 ਮਿੰਟ ਤੇ ਬਾਹਰ ਕੱਢ ਲਿਆ ਗਿਆ ਹੈ। ਫ਼ਤਿਹਵੀਰ ਨੂੰ ਬੋਰਵੈਲ ਚੋਂ ਕੁੰਢੀ ਆਦਿ ਪਾ ਕੇ ਬਾਹਰ ਕੱਢਿਆ ਗਿਆ ਹੈ। ਬੱਚੇ ਨੂੰ ਬੋਰਵੈਲ ਚੋਂ ਕੱਢਣ ਸਾਰ ਹੀ ਹਸਪਤਾਲ ਲਿਜਾਇਆ ਗਿਆ।

ਸੂਤਰਾਂ ਦੇ ਮੁਤਾਬਕ ਫ਼ਤਿਹਵੀਰ ਸਿੰਘ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਦੇ ਮੁਤਾਬਕ ਵੀ ਫ਼ਤਿਹਵੀਰ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਫ਼ਤਿਹਵੀਰ ਨੂੰ ਗੁਰਿੰਦਰ ਨਾਮ ਦੇ ਵਿਅਕਤੀ ਨੇ ਬਾਹਰ ਕੱਢਿਆ। ਦੱਸ ਦੀਏ ਕਿ ਬੀਤੀ 6 ਜੂਨ ਨੂੰ ਫ਼ਤਿਵੀਰ ਸਿੰਘ 150 ਫੁੱਟ ਡੂੰਘੇ ਬੋਰਵੈਲ ਵਿਚ ਡਿੱਗਿਆ ਸੀ ਅਤੇ ਪਿਛਲੇ 5 ਦਿਨਾਂ ਤੋਂ ਉਸ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਸਨ ਪਰ ਅਫਸੋਸ ਉਸ ਮਾਸੂਮ ਨੂੰ ਬਚਾਇਆ ਨਹੀਂ ਜਾ ਸਕਿਆ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement