ਕਾਂਗਰਸ ਨੇ ਅਜਾਇਬ ਸਿੰਘ ਰਟੋਲ ਨੂੰ ਦਿਖਾਇਆ ਪਾਰਟੀ 'ਚੋਂ ਬਾਹਰ ਦਾ ਰਸਤਾ 
Published : Jun 11, 2022, 3:31 pm IST
Updated : Jun 11, 2022, 3:31 pm IST
SHARE ARTICLE
 Ajaib Singh Ratol
Ajaib Singh Ratol

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਹੋਈ ਕਾਰਵਾਈ

 

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅਜਾਇਬ ਸਿੰਘ ਰਟੋਲ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਸਬੰਧੀ ਕਾਂਗਰਸ ਪ੍ਰਧਾਨ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਜਾਇਬ ਸਿੰਘ ਰਟੋਲ ਨੇ 2022 ਵਿਚ ਕਾਂਗਰਸ ਦੀ ਟਿਕਟ ‘ਤੇ ਦਿੜ੍ਹਬਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ ਪਰ ਅਜਾਇਬ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement