ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ  
Published : Jun 11, 2023, 10:32 am IST
Updated : Jun 11, 2023, 10:32 am IST
SHARE ARTICLE
petrol-diesel prices
petrol-diesel prices

ਵੈਟ 'ਚ 1 ਰੁਪਏ ਦਾ ਕੀਤਾ ਗਿਆ ਵਾਧਾ

ਚੰਡੀਗੜ੍ਹ -ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵੈਟ ਦੀ ਦਰ ਵਿਚ 1 ਰੁਪਏ ਦਾ ਵਾਧਾ ਕੀਤਾ ਹੈ।  
ਪੰਜਾਬ ਸਰਕਾਰ ਵਲੋਂ ਪੈਟਰੋਲ 'ਤੇ ਕਰੀਬ 1.08 ਫ਼ੀਸਦੀ ਦੀ ਵੈਟ ਦੀ ਦਰ ਵਿਚ ਵਾਧੇ ਨਾਲ ਕਰੀਬ 92 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 'ਤੇ 1.13 ਫ਼ੀਸਦੀ ਵੈਟ ਦੀ ਦਰ ਵਧਾਉਣ ਨਾਲ 90 ਪੈਸੇ ਪ੍ਰਤੀ ਲੀਟਰ ਡੀਜ਼ਲ ਮਹਿੰਗਾ ਹੋ ਗਿਆ। ਇਸ ਦਰ ਵਿਚ 10 ਫ਼ੀਸਦੀ ਸਰਚਾਰਜ ਵੀ ਸ਼ਾਮਲ ਹੈ।  ਮੁਹਾਲੀ ਵਿਚ ਪਹਿਲਾਂ ਪੈਟਰੋਲ 98.03 ਰੁਪਏ ਅਤੇ ਹੁਣ 98.95 ਰੁਪਏ ਅਤੇ ਡੀਜ਼ਲ 88.35 ਤੇ ਹੁਣ 89.25 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement