Khanna News : ਖੰਨਾ 'ਚ ਬੈਂਕ ਵਿਚ ਦਿਨ-ਦਿਹਾੜੇ ਲੁਟੇਰਿਆਂ ਨੇ ਗੰਨਮੈਨ ਕੋਲੋਂ ਬੰਦੂਕ ਖੋਹ ਕੀਤੇ ਫਾਇਰ

By : BALJINDERK

Published : Jun 11, 2024, 6:01 pm IST
Updated : Jun 11, 2024, 6:01 pm IST
SHARE ARTICLE
 bank  Robbery
bank Robbery

Khanna News : ਹਥਿਆਰਬੰਦ ਲੁਟੇਰੇ ਮੋਟਰਸਾਈਕਲ 'ਤੇ ਆਏ

Khanna News : ਖੰਨਾ 'ਚ ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇੱਥੇ ਪੰਜਾਬ ਐਂਡ ਸਿੰਧ ਬੈਂਕ 'ਚ ਹਥਿਆਰਬੰਦ ਲੁਟੇਰਿਆਂ ਨੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁੱਝ ਹਥਿਆਰਬੰਦ ਲੁਟੇਰੇ ਮੋਟਰਸਾਈਕਲ 'ਤੇ ਆਏ ਅਤੇ ਬੈਂਕ ਅੰਦਰ ਦਾਖ਼ਲ ਹੋਏ। ਉਨ੍ਹਾਂ ਨੇ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੱਖਾਂ ਰੁਪਿਆ ਲੁੱਟਿਆ ਅਤੇ ਗੰਨਮੈਨ ਤੋਂ ਬੰਦੂਕ ਖੋਹ ਕੇ ਫਾਇਰ ਕਰਨੇ ਸ਼ੁਰੂ ਕਰ ਦਿੱਤਾ। ਅਣਪਛਾਤੇ ਲੁਟੇਰੇ ਜਾਂਦੇ ਸਮੇਂ ਬੰਦੂਕ ਉੱਥੇ ਹੀ ਸੁੱਟ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।

(For more news apart from Robbers snatched guns from the gunman in the bank in Khanna in broad daylight News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement