Weather Alert : ਲੁਧਿਆਣਾ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

By : BALJINDERK

Published : Jun 11, 2024, 4:10 pm IST
Updated : Jun 11, 2024, 4:10 pm IST
SHARE ARTICLE
ਗਰਮੀ ਕਾਰਨ ਪ੍ਰੇਸ਼ਾਨ ਹੋਏ ਲੋਕ
ਗਰਮੀ ਕਾਰਨ ਪ੍ਰੇਸ਼ਾਨ ਹੋਏ ਲੋਕ

Weather Alert : 11 ਤੋਂ 4 ਵਜੇ ਤੱਕ ਘਰੋਂ ਬਾਹਰ ਨਾ ਨਿਕਲਿਆ ਜਾਵੇ

Weather Alert :  ਲੁਧਿਆਣਾ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ। ਗਰਮੀ ਦਾ ਪ੍ਰਕੋਪ ਮੁੜ ਵੱਧਣ ਕਾਰਨ ਰਿਕਾਰਡ ਤੋੜ ਗਰਮੀ ਵਿਚ ਲੋਕ 11 ਵਜੇ ਤੋਂ 4 ਵਜੇ ਤੱਕ ਅਗਰ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਘਰੋਂ ਬਾਹਰ ਨਿਕਲਣ। ਕਿਉਂਕਿ ਧੁੱਪ ਕਾਫ਼ੀ ਤੇਜ਼ ਹੈ। ਮੌਸਮ ਵਿਭਾਗ ਸਮੇਂ -ਸਮੇਂ ਸਿਰ ਪਾਣੀ ਅਤੇ ਠੰਡੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਤਾਂ ਕੀ ਸਿਹਤ ਖ਼ਰਾਬ ਨਾ ਹੋਵੇ।

(For more news apart from Yellow alert issued by Ludhiana Meteorological Department News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement