ਮੁਹਾਲੀ ਅਦਾਲਤ ਵਿਚ ਸਾਬਕਾ ਡੀਜੀਪੀ ਸੈਣੀ ਦੀਆਂ ਮੁਸ਼ਕਲਾਂ ਵਧੀਆਂ
Published : Jul 11, 2020, 9:02 am IST
Updated : Jul 11, 2020, 9:02 am IST
SHARE ARTICLE
 Former DGP Sumedh Saini
Former DGP Sumedh Saini

ਅਗਵਾ ਮਾਮਲੇ ’ਚ ਅੰਤਰਿਮ ਜ਼ਮਾਨਤ ਰੱਦ

ਐਸਏਐਸ ਨਗਰ 10 ਜੁਲਾਈ (ਸੁਖਦੀਪ ਸਿੰਘ ਸੋਈ) : ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਸਾਬਕਾ ਡੀਜੀਪੀ  ਸੈਣੀ ਦੀ ਧਾਰਾ 302 ਦੀ ਮਿਲੀ ਪਹਿਲੀ ਅੰਤਰਿਮ ਜ਼ਮਾਨਤ ਨੂੰ ਰੱਦ ਕਰ ਦਿਤਾ ਹੈ। ਧਾਰਾ 364 ’ਚੋਂ ਅਗਵਾ ਦੇ ਮਾਮਲੇ ਵਿਚ ਜ਼ਮਾਨਤ ਨੂੰ ਬਰਕਰਾਰ ਰਖਿਆ ਹੈ। ਅੱਜ ਸਰਕਾਰੀ ਵਕੀਲ ਸਤੀਸ਼ ਨਰੂਲਾ, ਸੰਜੀਵ ਬੱਤਰਾ, ਬਚਾਅ ਪੱਖ਼ ਦੇ ਵਕੀਲ ਐੱਚਐੱਸ ਧਨੋਆ ਅਤੇ ਪੀੜਤ ਦੇ ਵਕੀਲ ਪ੍ਰਦੀਪ ਵਿਰਕ ਹਾਜ਼ਰ ਸਨ। ਸਾਰੀ ਕਾਰਵਾਈ ਅਦਾਲਤ ਤੋਂ ਬਾਅਦ ਮਾਨਯੋਗ ਜੱਜ ਰਜਨੀਸ਼ ਗਰਗ ਨੇ ਕਿਹਾ ਕਿ ਜੇਕਰ ਧਾਰਾ 302 ਦਾ ਵਾਧਾ ਕਰਨਾ ਹੈ ਤਾਂ ਮੁਲਜ਼ਮ ਨੂੰ ਉਸ ਬਾਰੇ ਤਿੰਨ ਦਿਨ ਪਹਿਲਾਂ ਦਸਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement