ਮੋਗਾ ’ਚ ਚੋਰਾਂ ਦੇ ਹੌਂਸਲੇ ਬੁਲੰਦ, ਦਿਨ ਦਿਹਾੜੇ ਬੈਂਕ ਲੁੱਟਣ ਦੀ ਕੀਤੀ ਕੋਸ਼ਿਸ਼
Published : Jul 11, 2022, 2:57 pm IST
Updated : Jul 11, 2022, 2:57 pm IST
SHARE ARTICLE
 photo
photo

CCTV 'ਚ ਕੈਦ ਹੋਈ ਲੁਟੇਰਿਆਂ ਦੀ ਵੀਡੀਓ

 

ਮੋਗਾ : ਪੰਜਾਬ 'ਚ ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ-ਦਿਹਾੜੇ ਕਤਲ, ਚੋਰੀ, ਬਲਤਾਕਾਰ ਵਰਗੀਆਂ ਘਟਵਾਨਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਮੋਗਾ ਦੇ ਪਿੰਡ ਦਾਰਾਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਹਥਿਆਰਬੰਦ ਤਿੰਨ ਲੁਟੇਰਿਆਂ ਨੇ ਇੰਡਸਇੰਡ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਲੁਟੇਰਿਆਂ ਦੀ ਇਹ ਕੋਸ਼ਿਸ਼ਿ ਨਾਕਾਮ ਹੋ ਗਈ ਅਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ।

 

PHOTOPHOTO

ਇਸ ਦੌਰਾਨ ਲੁਟੇਰੇ ਤੇਜ਼ਧਾਰ ਹਥਿਆਰ ਲਹਿਰਾਉਂਦੇ ਹੋਏ ਮੋਟਰਸਾਈਕਲ ’ਤੇ ਦੌੜ ਗਏ। ਮਿਲੀ ਜਾਣਕਾਰੀ ਮੁਤਾਬਕ ਜਦੋਂ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋਣ ਲੱਗੇ ਤਾਂ ਉਨ੍ਹਾਂ ਨੂੰ ਬੈਂਕ ਦੇ ਬਾਹਰ ਹੀ ਗਾਰਡ ਨੇ ਰੋਕ ਲਿਆ, ਇਸ ’ਤੇ ਉਨ੍ਹਾਂ ਨੇ ਗਾਰਡ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਰੌਲਾ ਪੈਂਦਾ ਦੇਖ ਲੁਟੇਰੇ ਫਰਾਰ ਹੋ ਗਏ।  ਇਹ ਘਟਨਾ ਕਰੀਬ 11:15 ਵਜੇ ਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement