ਬੇਸਹਾਰਾ ਪਸ਼ੂ ਨਾਲ ਟਕਰਾਇਆ ਮੋਟਰਸਾਈਕਲ, ਡੇਢ ਸਾਲਾ ਮਾਸੂਮ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ
Published : Jul 11, 2023, 3:00 pm IST
Updated : Jul 11, 2023, 3:00 pm IST
SHARE ARTICLE
Baldev Singh (File Photo)
Baldev Singh (File Photo)

ਮ੍ਰਿਤਕ ਦੀ ਪਛਾਣ ਢਾਣੀ ਸ਼ਫੀ ਵਾਸੀ 24 ਸਾਲਾ ਬਲਦੇਵ ਸਿੰਘ ਵਜੋਂ ਹੋਈ


ਅਬੋਹਰ: ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਡੇਢ ਸਾਲਾ ਮਾਸੂਮ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ। ਮ੍ਰਿਤਕ ਦੀ ਪਛਾਣ ਢਾਣੀ ਸ਼ਫੀ ਵਾਸੀ 24 ਸਾਲਾ ਬਲਦੇਵ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: 'ਟਾਈਮ ਕੈਪਸੂਲ' 'ਚ ਸ਼ਾਮਲ ਹੋਇਆ ਗੁਰਦਾਸਪੁਰ ਦੀ ਅਰਾਧਿਆ ਸ਼ਰਮਾ ਵਲੋਂ ਲਿਖਿਆ ਪੱਤਰ

ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਬੀਤੀ ਸ਼ਾਮ ਅਪਣੇ ਮੋਟਰਸਾਈਕਲ 'ਤੇ ਪਿੰਡ ਚੂਹੜੀਵਾਲਾ ਧੰਨਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਪਿੰਡ ਤੋਂ ਥੋੜੀ ਦੂਰ ਸੜਕ ’ਤੇ ਘੁੰਮ ਰਹੇ ਇਕ ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਬਲਦੇਵ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement