Punjab News: 15 ਤੋਂ 17 ਜੁਲਾਈ ਤੱਕ ਹੋਣਗੇ ਖੇਡ ਵਿੰਗ ਦੇ ਟ੍ਰਾਇਲ ,ਚੁਣੇ ਗਏ ਖਿਡਾਰੀਆਂ ਨੂੰ ਮਿਲੇਗੀ ਮੁਫ਼ਤ ਰਿਹਾਇਸ਼ ਅਤੇ ਸਿੱਖਿਆ : ਬੈਂਸ
Published : Jul 11, 2024, 4:37 pm IST
Updated : Jul 11, 2024, 4:37 pm IST
SHARE ARTICLE
Harjot Singh Bains
Harjot Singh Bains

ਚੁਣੇ ਗਏ ਖਿਡਾਰੀਆਂ ਨੂੰ ਰੋਜ਼ਾਨਾ 200 ਰੁਪਏ ਦੀ ਖੁਰਾਕ ਵੀ ਮਿਲੇਗੀ

Punjab News : ਸਿੱਖਿਆ ਵਿਭਾਗ ਦੇ ਖੇਡ ਵਿੰਗ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਹੈ ਕਿ 15 ਤੋਂ 17 ਜੁਲਾਈ ਤੱਕ ਖੇਡ ਵਿੰਗ ਦੇ ਟ੍ਰਾਇਲ ਹੋਣਗੇ। ਉਨ੍ਹਾਂ ਕਿਹਾ ਕਿ ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਰਿਹਾਇਸ਼ ਅਤੇ ਸਿੱਖਿਆ ਮਿਲੇਗੀ। ਇਸ ਦੇ ਨਾਲ ਹੀ ਰੋਜ਼ਾਨਾ 200 ਰੁਪਏ ਦੀ ਖੁਰਾਕ ਵੀ ਮਿਲੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement