BBMB ਤੋਂ CISF ਹਟਾਉਣ ਦਾ ਮਤਾ Vidhan Sabha 'ਚ ਪਾਸ
Published : Jul 11, 2025, 12:40 pm IST
Updated : Jul 11, 2025, 12:40 pm IST
SHARE ARTICLE
Resolution to Remove CISF from BBMB Passed in Vidhan Sabha Latest News in Punjabi 
Resolution to Remove CISF from BBMB Passed in Vidhan Sabha Latest News in Punjabi 

ਸਦਨ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਸੀ ਸਿਫ਼ਾਰਸ਼ 

Resolution to Remove CISF from BBMB Passed in Vidhan Sabha Latest News in Punjabi ਚੰਡੀਗੜ੍ਹ : ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿਤਾ ਗਿਚੰਡੀਗੜ੍ਹ : ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿਤਾ ਗਿਆ।

ਸਦਨ ਵਲੋਂ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰਾਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਬੀ.ਬੀ.ਐਮ.ਬੀ. 'ਤੇ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਦੇ ਮੁੱਦੇ 'ਤੇ ਮਤਾ ਪੇਸ਼ ਕੀਤਾ ਸੀ।

(For more news apart from Resolution to Remove CISF from BBMB Passed in Vidhan Sabha Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement