ਦਲਜੀਤ ਸਿੰਘ ਰਾਣਾ ਵਲੋਂ ਸਪੀਕਰ ਨਾਲ ਮੁਲਾਕਾਤ
Published : Aug 11, 2018, 3:09 pm IST
Updated : Aug 11, 2018, 3:09 pm IST
SHARE ARTICLE
Daljeet Singh Rana meet Speaker
Daljeet Singh Rana meet Speaker

ਬਰਤਾਨੀਆ ਦੇ ਸਿਆਸੀ ਆਗੂ ਅਤੇ ਉੱਪਰਲੇ ਸਦਨ ਦੇ ਮੈਂਬਰ ਸ੍ਰੀ ਦਲਜੀਤ ਸਿੰਘ ਰਾਣਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਉਨ੍ਹਾਂ ਦੀ ਸਰਕਾਰੀ...

ਚੰਡੀਗੜ੍ਹ - ਬਰਤਾਨੀਆ ਦੇ ਸਿਆਸੀ ਆਗੂ ਅਤੇ ਉੱਪਰਲੇ ਸਦਨ ਦੇ ਮੈਂਬਰ ਸ੍ਰੀ ਦਲਜੀਤ ਸਿੰਘ ਰਾਣਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਦੁਵੱਲੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਦਲਜੀਤ ਸਿੰਘ ਰਾਣਾ ਦਾ ਸਨਮਾਨ ਵੀ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement