ਵਿਧਾਇਕ ਨੂੰ ਚਿਤਾਵਨੀ ਪੱਤਰ ਦੇਣ ਲਈ ਕੋਟਬੁੱਢਾ ਤੋਂ ਕੀਤਾ ਮਾਰਚ
Published : Aug 11, 2020, 9:43 am IST
Updated : Aug 11, 2020, 9:43 am IST
SHARE ARTICLE
File Photo
File Photo

ਭਾਰਤ ਦੀਆਂ 260 ਕਿਸਾਨ ਜਥੇਬੰਦੀਆਂ ਵਲੋਂ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਅੱਜ ਹਲਕਾ ਵਿਧਾਇਕ ਨੂੰ ਚਿਤਾਵਨੀ ਪੱਤਰ ਦੇਣ

ਪੱਟੀ, 10 ਅਗੱਸਤ (ਅਜੀਤ ਘਰਿਆਲਾ/ਪ੍ਰਦੀਪ) : ਭਾਰਤ ਦੀਆਂ 260 ਕਿਸਾਨ ਜਥੇਬੰਦੀਆਂ ਵਲੋਂ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਅੱਜ ਹਲਕਾ ਵਿਧਾਇਕ ਨੂੰ ਚਿਤਾਵਨੀ ਪੱਤਰ ਦੇਣ ਲਈ ਪਿੰਡਾਂ ਕੋਟਬੁੱਢਾ ਤੋਂ ਮੋਟਰਸਾਈਕਲਾਂ ਦਾ ਕਾਫ਼ਲਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ  ਆਗੂਆਂ ਨਿਹਾਲ ਸਿੰਘ ਕੋਟਬੁੱਢਾ, ਲਖਵਿੰਦਰ ਸਿੰਘ ਭੰਗਾਲਾ, ਸ਼ਿੰਦਰਪਾਲ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਮਾਰਚ ਲਈ ਅਰੰਭ ਹੋਇਆ।

File PhotoFile Photo

ਸੁਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਖੇਤਰ ਨੂੰ ਤਬਾਹ ਕਰਨ ਲਈ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲਾਗੂ ਕੀਤਾ ਗਿਆ ਹੈ। ਹੋਰਨਾਂ ਤੋਂ ਇਲਾਵਾ ਇਸ ਮਾਰਚ ਵਿਚ ਗੁਰਸਾਹਿਬ ਸਿੰਘ ਜੱਲੋਕੇ, ਗੁਰਬੀਰ ਸਿੰਘ ਭਾਓਵਾਲ, ਹਰਪਾਲ ਸਿੰਘ ਰਾਧਲਕੇ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement