ਬਹਿਰੀਨ ’ਚ ਪੰਜਾਬੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

By : GAGANDEEP

Published : Aug 11, 2023, 11:58 am IST
Updated : Aug 12, 2023, 4:32 pm IST
SHARE ARTICLE
photo
photo

ਕੁਝ ਦਿਨਾਂ 'ਚ ਪੁੱਤ ਨੂੰ ਮਿਲਣ ਲਈ ਜਾਣਾ ਸੀ ਕੈਨੇਡਾ

 

ਨੌਸ਼ਹਿਰਾ ਮੱਝਾ ਸਿੰਘ : ਬਹਿਰੀਨ ਦੀ ਰਾਜਧਾਨੀ ਮਨਾਮਾ ਤੋਂ ਦੁਖਦਾਈ ਖਬਰ ਸਾਹਮਣੇ ਆਈ  ਹੈ। ਇਥੇ ਪੰਜਾਬ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ (46) ਪੁੱਤਰ ਸਾਬਕਾ ਪੁਲਿਸ ਥਾਣੇਦਾਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਬੂਲੇਵਾਲ, ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ: ਅਮਰੀਕਾ: ਹਵਾਈ ਸੂਬੇ ਦੇ ਜੰਗਲਾਂ 'ਚ ਲੱਗੀ ਅੱਗ ਨਾਲ ਹੁਣ ਤੱਕ 53 ਲੋਕਾਂ ਦੀ ਹੋਈ ਮੌਤ

ਮ੍ਰਿਤਕ ਦੇ ਪਿਤਾ ਸਾਬਕਾ ਪੁਲਿਸ ਥਾਣੇਦਾਰ ਜੋਗਿੰਦਰ ਸਿੰਘ ਦਸਿਆ ਕਿ ਉਸ ਦਾ ਨੌਜਵਾਨ ਪੁੱਤਰ ਹਰਪ੍ਰੀਤ ਸਿੰਘ (46) ਪਿਛਲੇ 19 ਸਾਲ ਤੋਂ ਬਹਿਰੀਨ ਦੀ ਰਾਜਧਾਨੀ ਮਨਾਮਾ ਵਿਖੇ ਡਰਾਈਵਰੀ ਕਰ ਰਿਹਾ ਸੀ ਕਿ ਬੀਤੇ ਸੋਮਵਾਰ ਉਸ ਨੂੰ ਅਚਾਨਕ ਹਾਰਟ ਅਟੈਕ ਆ ਗਿਆ ਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਸਿਵਾ ਠੰਡਾ ਹੋਣ ਤੋਂ ਪਹਿਲਾਂ ਨਸ਼ੇ ਨਾਲ ਦੂਜੇ ਜਵਾਨ ਪੁੱਤ ਦੀ ਵੀ ਹੋਈ ਮੌਤ

 ਉਸ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੇਟੇ ਹਰਪ੍ਰੀਤ ਸਿੰਘ ਨੇ 9 ਅਗਸਤ ਨੂੰ ਛੁੱਟੀ ਆਉਣਾ ਸੀ ਕਿ ਅਚਾਨਕ ਨਾ ਸਹਾਰਨ ਵਾਲਾ ਇਹ ਭਾਣਾ ਵਾਪਰ ਗਿਆ। ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਬਹਿਰੀਨ ਤੋਂ ਆ ਕੇ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਗਏ ਆਪਣੇ ਬੇਟੇ ਕੋਲ ਕੈਨੇਡਾ ਜਾਣਾ ਸੀ, ਪਰ ਅੱਜ ਉਸ ਦੇ ਬੇਟੇ ਨੂੰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਕਰਨ ਲਈ ਆਪ ਆਉਣਾ ਪੈ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement