Ravi river Gurdaspur News: ਪੰਜਾਬ 'ਚ ਰਾਵੀ ਦਰਿਆ ਵਿਚ ਵੀ ਵਧਿਆ ਪਾਣੀ ਦਾ ਪੱਧਰ, 7 ਪਿੰਡਾਂ ਦਾ ਟੁੱਟਿਆ ਸੰਪਰਕ
Published : Aug 11, 2024, 12:28 pm IST
Updated : Aug 11, 2024, 3:24 pm IST
SHARE ARTICLE
 Ravi river Gurdaspur News
Ravi river Gurdaspur News

Ravi river Gurdaspur News: ਲੋਕਾਂ ਨੂੰ ਪਰੇਸ਼ਾਨੀ ਦਾ ਕਰਨਾ ਪੈ ਸਕਦਾ ਸਾਹਮਣਾ

The water level has also increased in the Ravi river Gurdaspur News: ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮਕੋੜਾ ਪੱਤਨ ਦੇ 7 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਦੱਸ ਦੇਈਏ ਕਿ ਪਹਾੜਾਂ 'ਚ ਭਾਰੀ ਮੀਂਹ ਪੈਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸੇ ਨਾਲ 7 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਇਸ ਦੇ ਚੱਲਦੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਰਾਵੀ ਦਰਿਆ ਉੱਤੇ ਪੈਂਦੇ ਮਕੋੜਾ ਪੱਤਣ ਦਾ ਆਰਜ਼ੀ ਪੁਲ ਜ਼ਿਆਦਾ ਮੀਂਹ ਪੈਣ ਕਾਰਨ ਬੰਦ ਕਰ ਦਿਤਾ ਜਾਂਦਾ ਹੈ। ਰਾਵੀ ਦਰਿਆ ਪਾਰ ਪੈਂਦੇ ਸੱਤ ਪਿੰਡ ਦਾ ਸੰਪਰਕ ਜ਼ਿਲ੍ਹੇ ਨਾਲੋਂ ਟੁੱਟ ਜਾਂਦਾ ਹੈ।


ਇਹ ਪਿੰਡ ਟਾਪੂ ਬਣ ਕੇ ਰਹਿ ਜਾਂਦੇ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਲਈ ਦਰਿਆ ਆਰ-ਪਾਰ ਜਾਣ-ਆਉਣ ਲਈ ਕੇਵਲ ਇੱਕ ਬੇੜੀ ਦਾ ਸਹਾਰਾ ਹੀ ਰਹਿ ਜਾਂਦਾ ਹੈ। ਜਦੋਂ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਂਦਾ ਹੈ ਤਾਂ ਇਹ ਬੇੜੀ ਵੀ ਬੰਦ ਹੋ ਜਾਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement