Chandigarh News : ਪੰਜਾਬ ਦੇ 5 ਜਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ

By : BALJINDERK

Published : Aug 11, 2024, 8:03 pm IST
Updated : Aug 11, 2024, 8:03 pm IST
SHARE ARTICLE
file photo
file photo

Chandigarh News : ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ ਜ਼ਿਲ੍ਹਿਆ ’ਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਹੈ ਸੰਭਾਵਨਾ 

Chandigarh News : ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ 5 ਜਿਲ੍ਹਿਆਂ ਦੇ ਅੰਦਰ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

(For more news apart from Warning of heavy rain in 5 districts of Punjab, alert issued by IMD News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement