ਭਰਾ ਹੀ ਬਣਿਆ ਭਰਾ ਦਾ ਵੈਰੀ
Published : Aug 11, 2025, 5:19 pm IST
Updated : Aug 11, 2025, 5:19 pm IST
SHARE ARTICLE
Brother became brother's enemy
Brother became brother's enemy

ਜਾਇਦਾਦ ਦੇ ਲਾਲਚ 'ਚ ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ

ਬਰਨਾਲਾ  : ਬਰਨਾਲਾ ਜ਼ਿਲ੍ਹੇ ਦੇੇ ਪਿੰਡ ਕਾਲੇਕੇ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਜਾਇਦਾਦ ਅਤੇ ਜ਼ਮੀਨ ਦੀ ਵੰਡ ਨੂੰ ਲੈ ਕੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਾਇਦਾਦ ਅਤੇ ਜ਼ਮੀਨ ਦੀ ਵੰਡ ਦਾ ਲਾਲਚ ਖੂਨ ਦੇ ਰਿਸ਼ਤਿਆਂ ’ਤੇ ਇਸ ਹੱਦ ਤੱਕ ਭਾਰੂ ਹੋ ਗਿਆ ਕਿ ਸੁਖਦੇਵ ਸਿੰਘ ਪੁੱਤਰ ਭੂਰਾ ਸਿੰਘ ਨੇ ਆਪਣੇ ਵੱਡੇ ਭਰਾ ਜੋਗਿੰਦਰ ਸਿੰਘ ਨੂੰ ਟਰੈਕਟਰ ਨਾਲ ਟੱਕਰ ਕੇ ਮਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਇਸ ਟੱਕਰ ਦੌਰਾਨ ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਦਿੱਤੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement