ਭਾਜਪਾ ਦਫ਼ਤਰ ਦਾ ਘਿਰਾਓ ਕਰਨ ਆਏ ਯੂਥ ਕਾਂਗਰਸੀ ਆਗੂਆਂ ਦੀ ਭਾਜਪਾ ਵਰਕਰਾਂ ਨਾਲ ਝੜਪ 
Published : Sep 11, 2021, 1:57 pm IST
Updated : Sep 11, 2021, 5:46 pm IST
SHARE ARTICLE
File Photo
File Photo

ਪੁਲਿਸ ਨੇ ਕੀਤਾ ਲਾਠੀਚਾਰਜ, ਚੱਲੇ ਇੱਟਾਂ-ਰੋੜੇ 

ਲੁਧਿਆਣਾ : ਖੇਤੀ ਕਾਨੂੰਨ ਅਤੇ ਮਹਿੰਗਾਈ ਦੇ ਮੁੱਦੇ ‘ਤੇ ਕਿਸਾਨਾਂ ਦੇ ਸਮਰਥਨ ਵਿਚ ਸ਼ਨੀਵਾਰ ਨੂੰ ਯੂਥ ਕਾਂਗਰਸ ਵਰਕਰਾਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ। ਇਸ ਮੌਕੇ ਭਾਜਪਾ ਵਰਕਰ ਅਤੇ ਯੂਥ ਕਾਂਗਰਸ ਦੇ ਵਰਕਰਾਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਵੀ ਮੌਜੂਦ ਸੀ। 

ਯੂਥ ਕਾਂਗਰਸ ਭਾਜਪਾ ਦਫ਼ਤਰ ਨੂੰ ਤਾਲਾ ਲਾਉਣ ਉਥੇ ਪਹੁੰਚੀ ਸੀ, ਪਰ ਪੁਲਿਸ ਨੇ ਘੰਟਾਘਰ ਸਥਿਤ ਭਾਜਪਾ ਦਫਤਰ ‘ਤੇ ਪਹਿਲਾਂ ਹੀ ਪੂਰੀ ਤਰ੍ਹਾਂ ਬੈਰੀਕੇਡਿੰਗ ਕੀਤੀ ਹੋਈ ਸੀ। ਦੇਖਦੇ ਹੀ ਦੇਖਦੇ  ਦਫਤਰ ਸਾਹਮਣੇ ਦਾ ਇਲਾਕੇ ਪੁਲਿਸ ਤੇ ਵਰਕਰਾਂ ਦੀ ਛਾਉਣੀ ਵਿਚ ਬਦਲ ਗਿਆ। ਯੂਥ ਕਾਂਗਰਸ ਨਾਅਰੇ ਲਗਾਉਂਦੀ ਹੋਈ ਉਥੇ ਪਹੁੰਚ ਗਈ। ਉਸ ਦੀ ਪੁਲਿਸ ਨਾਲ ਝੜਪ ਵੀ ਹੋਈ, ਬਹਿਸ ਵੀ ਹੋਈ। ਪੁਲਿਸ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋਵਾਂ ਪਾਸਿਆਂ ਤੋਂ ਜ਼ੋਰਦਾਰ ਨਾਅਰੇ ਲਗਾਏ ਜਾ ਰਹੇ ਹਨ ਤੇ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement