ਪੰਜਾਬ ’ਚ ਖਾਦ ਦੇ ਨਵੇਂ ਲਾਇਸੈਂਸ ਬਣਾਉਣ ’ਤੇ ਲੱਗੀ ਪਾਬੰਦੀ
Published : Sep 11, 2022, 10:36 am IST
Updated : Sep 11, 2022, 10:36 am IST
SHARE ARTICLE
Ban on making new fertilizer licenses in Punjab
Ban on making new fertilizer licenses in Punjab

ਜ਼ਰੂਰੀ ਸਥਿਤੀ ’ਚ ਦਫ਼ਤਰ ਤੋਂ ਲੈਣੀ ਹੋਵੇਗੀ ਪ੍ਰਵਾਨਗੀ

 

ਮੁਹਾਲੀ - ਪੰਜਾਬ ਵਿਚ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਪੰਜਾਬ ਦੀਆਂ ਹਦਾਇਤਾਂ 'ਤੇ ਡਾ.ਜਸਵਿੰਦਰਪਾਲ ਸਿੰਘ ਗਰੇਵਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪੱਧਰ 'ਤੇ ਖਾਦ ਵੇਚਣ ਲਈ ਬਣਨ ਵਾਲੇ ਲਾਇਸੈਂਸਾਂ 'ਤੇ ਰੋਕ ਲਗਾ ਦਿੱਤੀ ਗਈ ਹੈ।

ਰਾਜ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਹਾਲ ਦੀ ਘੜੀ ਜ਼ਿਲ੍ਹਾ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਨਵਾਂ ਲਾਇਸੈਂਸ ਜਾਰੀ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਅਤਿ ਜ਼ਰੂਰੀ ਸਥਿਤੀ ਵਿਚ ਇਸ ਸੰਬੰਧੀ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
 

ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਆਪਣੇ-ਆਪਣੇ ਜ਼ਿਲ੍ਹੇ ਵਿਚ ਖਾਦ ਸੰਬੰਧੀ ਕਿਸੇ ਵੀ ਤਰ੍ਹਾਂ ਦਾ ਨਵਾਂ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਹੁਕਮਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕੀਤੀ ਜਾਵੇ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement