ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਨੇ ਮੋਟਰਸਾਈਕਲ ਸਵਾਰ ਭਰਾਵਾਂ ਨੂੰ ਮਾਰੀ ਟੱਕਰ, ਇਕ ਭਰਾ ਦੀ ਮੌਤ

By : GAGANDEEP

Published : Sep 11, 2023, 4:51 pm IST
Updated : Sep 11, 2023, 4:51 pm IST
SHARE ARTICLE
PHOTO
PHOTO

ਦੂਜਾ ਭਰਾ ਗੰਭੀਰ ਜ਼ਖ਼ਮੀ

 

ਮੁਹਾਲੀ: ਮੁਹਾਲੀ ਦੇ ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਦੋਵੇਂ ਮੋਟਰਸਾਈਕਲ 'ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਨੌਜਵਾਨ ਸਾਈਡ 'ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਕੀਤੀ ਮੁਲਾਕਾਤ

ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

 ਇਹ ਵੀ ਪੜ੍ਹੋ: ਰੂਪਨਗਰ 'ਚ ਪਸ਼ੂਆਂ ਲਈ ਪੱਠੇ ਕੁਤਰ ਰਹੇ ਨੌਜਵਾਨ ਦੀ ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ ਹੋਈ ਮੌਤ

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement