Ludhiana News: ਕੈਨੇਡਾ ਦੇ ਜਹਾਜ਼ ਵਿਚ ਬੈਠਣ ਤੋਂ ਠੀਕ ਪਹਿਲਾਂ ਨੌਜਵਾਨ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ
Published : Sep 11, 2024, 11:16 am IST
Updated : Sep 11, 2024, 11:19 am IST
SHARE ARTICLE
The youth was arrested on Delhi Airport News
The youth was arrested on Delhi Airport News

Ludhiana News: ਨਸ਼ਾ ਸਮਗਲਿੰਗ ਦੇ ਮਾਮਲੇ ਵਿਚ ਲੋੜੀਂਦਾ ਸੀ ਮੁਲਜ਼ਮ

The youth was arrested on Delhi Airport News: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕੈਨੇਡਾ ਦੇ ਜਹਾਜ਼ ਵਿਚ ਬੈਠਣ ਤੋਂ ਠੀਕ ਪਹਿਲਾਂ ਨੌਜਵਾਨ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਰਾਏਕੋਟ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਮੁਲਜ਼ਮ ਨੂੰ ਸਮਾਨ ਸਣੇ ਕਾਬੂ ਕੀਤਾ ਹੈ।

ਮੁਲਜ਼ਮ ਨਸ਼ਾ ਸਮਗਲਿੰਗ ਦੇ ਮਾਮਲੇ ਵਿਚ ਲੋੜੀਂਦਾ ਹੈ। ਪੁਲਿਸ ਚੌਕੀ ਲੋਹਟਬੱਦੀ ਦੇ ਇੰਚਾਰਜ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਛੀਨ, ਜੋ ਕਿ ਮੁਕੱਦਮਾ ਨੰਬਰ 31/24 ਐੱਨ. ਡੀ. ਪੀ. ਐੱਸ. ਵਿਚ ਲੋੜੀਂਦਾ ਸੀ। 

ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਦੇ ਪੰਜ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਗਏ ਸਨ। ਚਮਕੌਰ ਸਿੰਘ ਪੁਲਿਸ ਤੋਂ ਲੁਕ-ਛਿਪ ਕੇ ਰਹਿੰਦਾ ਸੀ ਅਤੇ ਹੁਣ ਕੈਨੇਡਾ ਜਾਣ ਦੀ ਤਿਆਰੀ ਵਿਚ ਸੀ। ਪੁਲਿਸ ਨੇ ਜਾਲ ਵਿਛਾ ਕੇ ਉਕਤ ਵਿਅਕਤੀ ਨੂੰ ਕੈਨੇਡਾ ਜਾਣ ਤੋਂ ਪਹਿਲਾਂ ਹੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement