ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ 18ਵੇਂ ਦਿਨ ਵੀ ਦੇਵੀਦਾਸਪੁਰਾ ਰੇਲ ਮਾਰਗ 'ਤੇ ਧਰਨਾ ਜਾਰੀ
Published : Oct 11, 2020, 11:37 am IST
Updated : Oct 11, 2020, 11:37 am IST
SHARE ARTICLE
Farmers protest
Farmers protest

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਅੰਮ੍ਰਿਤਸਰ (ਜੰਡਿਆਲਾ ਗੁਰੂ) - ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ। ਜਿਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 18ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।

farmer protestfarmer protestਇਸ ਪੱਕੇ ਮੋਰਚਿਆਂ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement