ਦੇਸ਼ 'ਚ ਕੋਰੋਨਾ ਦੇ 73 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ, 926 ਹੋਰ ਮੌਤਾਂ ਹੋਈਆਂ
Published : Oct 11, 2020, 6:12 am IST
Updated : Oct 11, 2020, 6:12 am IST
SHARE ARTICLE
image
image

ਦੇਸ਼ 'ਚ ਕੋਰੋਨਾ ਦੇ 73 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ, 926 ਹੋਰ ਮੌਤਾਂ ਹੋਈਆਂ

ਨਵੀਂ ਦਿੱਲੀ, 10 ਅਕਤੂਬਰ : ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ 73,272 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ ਵੱਧ ਕੇ 69,79,423 ਹੋ ਗਈ। ਜਿਨ੍ਹਾਂ 'ਚੋਂ 59,88,822 ਲੋਕ ਠੀਕ ਹੋ ਗਏ ਹਨ ਅਤੇ ਲਾਗ ਤੋਂ ਬਾਅਦ ਸਿਹਤਯਾਬ ਹੋਏ ਲੋਕਾਂ ਦੀ ਦਰ ਵੱਧ ਕੇ 85.81 ਫ਼ੀ ਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ 926 ਹੋਰ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1,07,416 ਹੋ ਗਈ ਹੈ। ਦੇਸ਼ 'ਚ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਨਾਲ ਪੀੜਤ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 9 ਲੱਖ ਤੋਂ ਘੱਟ ਰਹੀ।

 

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement