ਕੈਪਟਨ ਅਮਰਿੰਦਰ ਲਈ ਅਜੇ ਵੀ ਖੁੱਲ੍ਹੇ ਨੇ ਕਾਂਗਰਸ ਦੇ ਦਰਵਾਜ਼ੇ - ਹਰੀਸ਼ ਰਾਵਤ 
Published : Oct 11, 2021, 12:37 pm IST
Updated : Oct 11, 2021, 12:37 pm IST
SHARE ARTICLE
Captain Amarinder Singh, Harish Rawat
Captain Amarinder Singh, Harish Rawat

ਕੁੱਝ ਲੋਕ ਜਾਣਬੁੱਝ ਕੇ ਫੈਲਾ ਰਹੇ ਨੇ ਸਿੱਧੂ ਤੇ ਚੰਨੀ ਵਿਚਕਾਰ ਭਰਮ

ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿਚ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਦੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੀ ਸੰਭਾਵਨਾ ਹੈ। ਹੁਣ ਤੱਕ ਰਾਵਤ ਕੈਪਟਨ ਅਮਰਿੰਦਰ 'ਤੇ ਹਮਲਾਵਰ ਰੁਖ ਅਪਣਾ ਰਹੇ ਸਨ।

ਕੈਪਟਨ ਅਮਰਿੰਦਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਨੇ ਕੈਪਟਨ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਇਸ ਮੀਟਿੰਗ ਤੋਂ ਬਾਅਦ ਹੀ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ।  ਇਸ ਦੇ ਨਾਲ ਹੀ ਰਾਵਤ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਨੂੰ ਸਾਬਕਾ ਕਾਂਗਰਸੀਆਂ ਦੀ ਸਾਜ਼ਿਸ਼ ਵੀ ਕਰਾਰ ਦਿੱਤਾ। ਰਾਵਤ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਅਜਿਹੀਆਂ ਗੱਲਾਂ ਦਾ ਪ੍ਰਚਾਰ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement