Punjab Holiday : ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
Published : Oct 11, 2024, 5:15 pm IST
Updated : Oct 11, 2024, 11:05 pm IST
SHARE ARTICLE
Aman Arora
Aman Arora

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ

Punjab Holiday : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।

ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement